ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸੀਪਲ ਪ੍ਰੇਮ ਕੁਮਾਰ ਨੂੰ ਸਦਮਾ -ਭਰਾ ਦਾ ਦਿਹਾਂਤ
ਫਿਲੌਰ, 9 ਨਵੰਬਰ (ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਤੋਂ ‘ਆਮ ਆਦਮੀ ਪਾਰਟੀ’ ਦੇ ਹਲਕਾ ਇੰਚਾਰਜ ਰਹੇ ਪ੍ਰਿਸੀਪਲ ਪ੍ਰੇਮ ਕੁਮਾਰ ਤੇ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸ਼ੀਪਲ ਪ੍ਰੇਮ ਕੁਮਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦ ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨਾਂ ਦੇ ਵੱਡੇ ਭਰਾ ਸਵ. ਤਰਸੇਮ ਲਾਲ (70) ਦਾ ਵਿਦੇਸ਼ ਤੋਂ ਪਰਤਣ ਮੌਕੇ ਅਚਾਨਕ ਦਿੱਲੀ ਏਅਪੋਰਟ ’ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।
ਸਵ. ਤਰਸੇਮ ਲਾਲ
10-11-2026