10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਨਜੀਤ ਸਿੰਘ ਇੰਸਪੈਕਟਰ ਨਮਿਤ ਪਾਠ ਦਾ ਭੋਗ 14 ਨੂੰ

ਭੋਗਪੁਰ, 9 ਨਵੰਬਰ (ਡੱਲੀ)- ਨਜ਼ਦੀਕੀ ਪਿੰਡ ਲੜੋਆ ਦੇ ਵਸਨੀਕ ਪੰਜਾਬ ਰੋਡਵੇਜ਼ ਤੋਂ ਸੇਵਾ ਮੁਕਤ ਇੰਸਪੈਕਟਰ ਮਨਜੀਤ ਸਿੰਘ ਡੌਲਾ ਸੰਖੇਪ ਬਿਮਾਰੀ ਉਪਰੰਤ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ। ਮਨਜੀਤ ਸਿੰਘ ਡੌਲਾ ਦਾ ਸਮਾਜਿਕ, ਧਾਰਮਿਕ ਤੇ ਸਿਆਸੀ ਖੇਤਰ ਵਿਚ ਅਹਿਮ ਯੋਗਦਾਨ ਰਿਹਾ ਹੈ।

ਮਨਜੀਤ ਸਿੰਘ ਡੌਲਾ 10-11-2026
ਭੋਗਪੁਰ, 9 ਨਵੰਬਰ (ਡੱਲੀ)- ਨਜ਼ਦੀਕੀ ਪਿੰਡ ਲੜੋਆ ਦੇ ਵਸਨੀਕ ਪੰਜਾਬ ਰੋਡਵੇਜ਼ ਤੋਂ ਸੇਵਾ ਮੁਕਤ ਇੰਸਪੈਕਟਰ ਮਨਜੀਤ ਸਿੰਘ ਡੌਲਾ ਸੰਖੇਪ ਬਿਮਾਰੀ ਉਪਰੰਤ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ। ਮਨਜੀਤ ਸਿੰਘ ਡੌਲਾ ਦਾ ਸਮਾਜਿਕ, ਧਾਰਮਿਕ ਤੇ ਸਿਆਸੀ ਖੇਤਰ ਵਿਚ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨਮਿਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਸਨਿਚਰਵਾਰ 14 ਨਵੰਬਰ ਨੂੰ 12 ਵਜੇ ਪਵੇਗਾ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਲਹਿੰਦੀ ਪੱਤੀ ਲੜੋਆ ਵਿਖੇ ਹੋਵੇਗੀ।
ਪਿਛਲੀ ਖ਼ਬਰ ਗਿੱਲ ਵੈੱਲਫ਼ੇਅਰ ਸੁਸਾਇਟੀ ਨੇ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦੇ ਵਰਕਰਾਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਪਿੰਡ ਨੱਲ੍ਹ ਵਿਖੇ ‘ਵਿਸ਼ਵਕਰਮਾ ਦਿਵਸ’ ਨੂੰ ਸਮਰਪਿਤ ‘ਸੱਭਿਆਚਾਰਕ ਮੇਲਾ’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।