11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਆਦਮਪੁਰ, 10 ਨਵੰਬਰ(ਰਮਨ ਦਵੇਸਰ)-ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਮੰਦਰ ਸੈਨੇਜਮੈਂਟ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਰਘਵੀਰ ਸਿੰਘ ਵਿਰਦੀ, ਪ੍ਰਧਾਨ ਕੁਲਵਿੰਦਰ ਸਿੰਘ ਟੋਨੀ ਤੇ ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਵਾਇਆ ਗਿਆ, ਉਪਰੰਤ ਉਨ੍ਹਾਂ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਤੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕੀਤੀ ਤੇ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਵਿਸ਼ਵਕਰਮਾ ਜੀ ਦੇ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ।

ਅਜੀਤ ਡੈਸਕ 11-11-2026
ਆਦਮਪੁਰ, 10 ਨਵੰਬਰ(ਰਮਨ ਦਵੇਸਰ)-ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਮੰਦਰ ਸੈਨੇਜਮੈਂਟ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਰਘਵੀਰ ਸਿੰਘ ਵਿਰਦੀ, ਪ੍ਰਧਾਨ ਕੁਲਵਿੰਦਰ ਸਿੰਘ ਟੋਨੀ ਤੇ ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਵਾਇਆ ਗਿਆ, ਉਪਰੰਤ ਉਨ੍ਹਾਂ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਤੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕੀਤੀ ਤੇ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਵਿਸ਼ਵਕਰਮਾ ਜੀ ਦੇ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਟੋਨੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਕਸ਼ੇ ਦੀਪ ਸ਼ਰਮਾ (ਸੈਕਟਰੀ), ਅਮਰਜੀਤ ਸਿੰਘ ਭੋਗਪੁਰੀਆ (ਕੈਸ਼ੀਅਰ), ਅਸ਼ਵਨੀ ਕਰਵਲ (ਸਹਾਇਕ ਕੈਸ਼ੀਅਰ) ਪਰਮਜੀਤ ਸਿੰਘ ਰਾਜਵੰਸ਼, ਗੁਰਚਰਨ ਰਾਏ ਸ਼ਿੰਗਾਰੀ, ਸੰਜੀਵ ਜੋਨ, ਸੁਰਿੰਦਰ ਬੱਗਾ, ਗੁਰਮੀਤ ਸਿੰਘ ਕਿੱਟੂ, ਰਮੇਸ਼ ਗੁਪਤਾ, ਪਰਮਜੀਤ ਸਿੰਘ, ਹਰਜੀਤ ਕਰਵਲ, ਫਤਿਹ ਸਿੰਘ ਲਾਡੀ, ਦਲਜੀਤ ਸਿੰਘ ਭੱਟੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਡਿਵਾਈਡਰ ਨਾਲ ਟਕਰਾਈ ਕਾਰ, ਮਾਂ-ਪੁੱਤ ਜ਼ਖ਼ਮੀ ਅਗਲੀ ਖ਼ਬਰ ਮਲਸੀਆਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।