ਨਿਤਿਨ ਨਬੀਨ ਨੂੰ ਮਿਲੇ ਅਸ਼ੋਕ ਸਰੀਨ ਹਿੱਕੀ ਤੇ ਦਿਹਾਤੀ ਪ੍ਰਧਾਨ ਮਨਮੀਤ ਵਿੱਕੀ ਸੰਗਠਨਾਤਮਕ ਕੰਮਾਂ ਲਈ ਮਿਲੀ ਸ਼ਾਬਾਸ਼ੀ
ਜਲੰਧਰ, 18 ਨਵੰਬਰ (ਸ਼ਿਵ)- ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਜਲੰਧਰ ਦਿਹਾਤੀ ਭਾਜਪਾ ਦੇ ਪ੍ਰਧਾਨ ਮਨਮੀਤ ਵਿੱਕੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਦੋਵਾਂ ਜ਼ਿਲ੍ਹਾ ਪ੍ਰਧਾਨਾਂ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ।
ਨਿਤਿਨ ਨਬੀਨ ਆਪਣੀ ਜੇਬ ’ਚੋਂ ਪੈੱਨ ਕੱਢ ਕੇ ਭੇਟ ਕਰਦਿਆਂ ਅਸ਼ੋਕ ਸਰੀਨ ਹਿੱਕੀ ਦਾ ਹੌਂਸਲਾ ਵਧਾਉਂਦੇ ਹੋਏ ਤੇ ਨਾਲ ਕੇਵਲ ਸਿੰਘ ਢਿੱਲੋਂ। ਤਸਵੀਰ. ਜੀ. ਪੀ. ਸਿੰਘ
19-11-2026