26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੀਪਕ ਬਾਲੀ ਵਲੋਂ ਓਲਡ ਫਗਵਾੜਾ ਰੋਡ ਦੀਪਨਗਰ ਵਿਖੇ ਸੜਕ ਦਾ ਉਦਘਾਟਨ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਵਲੋਂ ਓਲਡ ਫਗਵਾੜਾ ਰੋਡ, ਦੀਪ ਨਗਰ ਵਿਖੇ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇਲਾਕਾ ਨਿਵਾਸੀਆਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਵਲੋਂ ਓਲਡ ਫਗਵਾੜਾ ਰੋਡ, ਦੀਪ ਨਗਰ ਵਿਖੇ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇਲਾਕਾ ਨਿਵਾਸੀਆਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸਥਾਨਕ ਲੋਕਾਂ ਨੇ ਸੜਕ ਦੇ ਨਿਰਮਾਣ ਲਈ ਆਪਣੀ ਖੁਸ਼ੀ ਜ਼ਾਹਿਰ ਕੀਤੀ ਅਤੇ ਇਸ ਕੰਮ ਲਈ ਧੰਨਵਾਦ ਕੀਤਾ। ਦੀਪਕ ਬਾਲੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ । ਸੜਕਾਂ ਦਾ ਸੁਧਾਰ ਤੇ ਵਿਕਾਸ ਇਲਾਕੇ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।
ਪਿਛਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ ’ ਚ ਵਿਰੋਧੀ ਧਿਰ ਦੀ ਆਵਾਜ਼ ਦਬਾਈ ਗਈ - ਬੇਰੀ ਕਾਂਗਰਸੀ ਕੌਂਸਲਰਾਂ ਨੇ ਮੇਅਰ ’ਤੇ ਲਗਾਏ ਮਨਮ... ਅਗਲੀ ਖ਼ਬਰ ਪਵਨ ਗੁਪਤਾ ਨੇ ਇਨਫੋਰਸਮੈਂਟ ਟੈਕਨਾਲੋਜੀ ( ਪੰਜਾਬ ) ਦੇ ਉਪ - ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।