ਲਾਂਬੜਾ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ
ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ) ਗੁਰਦੁਆਰਾ ਸਮਾਧ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਜੀ, ਲਾਂਬੜਾ ਵਿਖੇ ਲੋਕ ਭਲਾਈ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ।
ਅਜੀਤ ਡੈਸਕ
26-11-2026