25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੱਜ ਬਿਜਲੀ ਬੰਦ ਰਹੇਗੀ

ਗੁਰਾਇਆ, 25 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਜਾਰੀ ਸੂਚਨਾ ਮੁਤਾਬਿਕ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ 26 ਨਵੰਬਰ ਸਿਟੀ ਗੁਰਾਇਆ ਤੋਂ ਚੱਲਦੇ ਰਾਮਗੜ੍ਹੀਆ ਫੀਡਰ, ਅੰਮ੍ਰਿਤ ਫੌਡਰੀ ਫੀਡਰ ਤੇ ਮਨਸੂਰਪੁਰ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਨ੍ਹਾਂ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।

ਅਜੀਤ ਡੈਸਕ 26-11-2026

ਪਿਛਲੀ ਖ਼ਬਰ ਪਿੰਡ ਬੱਲਾਂ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।