28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ੀਸ਼ ਮਹਿਲ ਮਾਮਲੇ ’ਚ ‘ਆਪ’ ਦਾ ਦੋਹਰਾ ਚਿਹਰਾ ਸਾਹਮਣੇ ਆਇਆ-ਵਿਜੇ ਸਾਂਪਲਾ

ਜਲੰਧਰ, 27 ਨਵੰਬਰ (ਸ਼ਿਵ)-ਦਿੱਲੀ ਮੁੱਖ ਮੰਤਰੀ ਹੁੰਦਿਆਂ ਕੌਮੀ ਰਾਜਧਾਨੀ ਨੂੰ ਲੁੱਟ ਕੇ ਆਪਣੇ ਲਈ ਸ਼ੀਸ਼ ਮਹਿਲ ਬਣਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਾ ਦੋਗਲਾ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਤੋਂ ਬਾਅਦ ਹੁਣ ਇਸੇ ਤਰ੍ਹਾਂ ਪੰਜਾਬ ਦਾ ਵਿੱਤੀ ਨੁਕਸਾਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਸ਼ਿਵ)-ਦਿੱਲੀ ਮੁੱਖ ਮੰਤਰੀ ਹੁੰਦਿਆਂ ਕੌਮੀ ਰਾਜਧਾਨੀ ਨੂੰ ਲੁੱਟ ਕੇ ਆਪਣੇ ਲਈ ਸ਼ੀਸ਼ ਮਹਿਲ ਬਣਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਾ ਦੋਗਲਾ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਤੋਂ ਬਾਅਦ ਹੁਣ ਇਸੇ ਤਰ੍ਹਾਂ ਪੰਜਾਬ ਦਾ ਵਿੱਤੀ ਨੁਕਸਾਨ ਕੀਤਾ ਜਾ ਰਿਹਾ ਹੈ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦਿੱਲੀ ਵਿਚ ਕੇਜਰੀਵਾਲ ਦੇ ਸਾਬਕਾ ਮੁੱਖ ਮੰਤਰੀ ਨਿਵਾਸ ਨੂੰ ਲੋਕਾਂ ਲਈ ਖੋਲ੍ਹੇ ਜਾਣ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਹੇ। ਵਿਜੇ ਸਾਂਪਲਾ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕੇਜਰੀਵਾਲ ਕਹਿੰਦੇ ਸਨ ਕਿ ਉਹ ਸਰਕਾਰੀ ਬੰਗਲਾ ਨਹੀਂ ਲੈਣਗੇ, ਵੈਗਨਆਰ ਕਾਰ ਵਿਚ ਸਫ਼ਰ ਕਰਨਗੇ ਅਤੇ ਵੀਆਈਪੀ ਸੱਭਿਆਚਾਰ ਖ਼ਤਮ ਕਰਨਗੇ ਪਰ ਅੱਜ ਸਾਰੀ ਸੱਚਾਈ ਸਾਹਮਣੇ ਆ ਗਈ ਹੈ।
ਪਿਛਲੀ ਖ਼ਬਰ ਦੁਬਈ ਦੀ ਬਿਗ-ਪ੍ਰਦਰਸ਼ਨੀ ’ਚ ਡਿਲਾਈਟ ਇੰਡਸਟਰੀਜ਼ ਵਲੋਂ ਲਾਏ ਗਏ ਸਟਾਲ ’ਤੇ ਐੱਫ. ਆਈ. ਟੀ. ਦੇ ਪ੍ਰਧਾਨ ਤੇ ਡਿਲਾਈਟ ਇੰਡਸਟ... ਅਗਲੀ ਖ਼ਬਰ ਵਾਰਡ ਨੰਬਰ 20 ਦੇ ਸੂਰੀਆ ਐਨਕਲੇਵ ਵਿਖੇ ਨਵੇਂ ਲਗਾਏ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਖੜ੍ਹੇ ਹਲਕਾ ਇੰਚਾਰਜ ਨਿਤਿਨ ਕੋਹਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।