28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ ਆਪ’ ਦੀ ਖੁਸ਼ਹਾਲ ਪੰਜਾਬ ਮਹਾਂਰੈਲੀ ਨੇ ਵਿਰੋਧੀਆਂ ਨੂੰ ਫਿਕਰਾਂ ’ਚ ਪਾਇਆ-ਜਲਾਲਪੁਰ, ਸੀਚੇਵਾਲ

ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਦੇ ਇਤਿਹਾਸਕ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਹੋਈ ਖੁਸ਼ਹਾਲ ਪੰਜਾਬ ਮਹਾਂਰੈਲੀ ਵਿਚ ਉਮੜੇ ਭਾਰੀ ਇਕੱਠ ਨੇ ਵਿਰੋਧੀ ਧਿਰਾਂ ਨੂੰ ਫਿਕਰਾਂ ਵਿਚ ਪਾ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਤੇ ਉਮੀਦਵਾਰ ਪਾਲਾ ਜਲਾਲਪੁਰ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਾਇਸ ਚੇਅਰਮੈਨ ਬੈਕਫਿੰਕੋ ਪੰਜਾਬ ਨੇ ਕਿਹਾ ਕਿ ਮਹਾਂਰੈਲੀ ਵਿਚ ਉਮੜਿਆ ਇਹ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਪੂਰੀ ਤਰ੍ਹਾਂ ਖੁਸ਼ ਹਨ।

ਅਜੀਤ ਡੈਸਕ 28-11-2026
ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਦੇ ਇਤਿਹਾਸਕ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਹੋਈ ਖੁਸ਼ਹਾਲ ਪੰਜਾਬ ਮਹਾਂਰੈਲੀ ਵਿਚ ਉਮੜੇ ਭਾਰੀ ਇਕੱਠ ਨੇ ਵਿਰੋਧੀ ਧਿਰਾਂ ਨੂੰ ਫਿਕਰਾਂ ਵਿਚ ਪਾ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਤੇ ਉਮੀਦਵਾਰ ਪਾਲਾ ਜਲਾਲਪੁਰ ਤੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਾਇਸ ਚੇਅਰਮੈਨ ਬੈਕਫਿੰਕੋ ਪੰਜਾਬ ਨੇ ਕਿਹਾ ਕਿ ਮਹਾਂਰੈਲੀ ਵਿਚ ਉਮੜਿਆ ਇਹ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਪੂਰੀ ਤਰ੍ਹਾਂ ਖੁਸ਼ ਹਨ। ਪਾਲਾ ਜਲਾਲਪੁਰ ਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਸ਼ਾਹਕੋਟ ਹਲਕੇ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਰਪੂਰ ਸਹਿਯੋਗ ਨਾਲ ਰੈਲੀ ਸਫ਼ਲ ਹੋਈ ਹੈ।
ਪਿਛਲੀ ਖ਼ਬਰ ਦਰਬਾਰ ਚਿਸ਼ਤੀ ਸਾਬਰੀ ਸਾਈਂ ਸੋਢੀ ਸ਼ਾਹ ਦਾ 58ਵਾਂ ਸਾਲਾਨਾ ਉਰਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪੁਰਾਣੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ‘ਆਪ’ ਸਰਕਾਰ ਨਵੇਂ ਕੰਮਾਂ ਦਾ ਹਿਸਾਬ ਦੇਵੇ-ਡਾ. ਦਾਹੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।