ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਵਲੋਂ ਬਚਨ ਕੌਰ ਦੀ ਹੋਈ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ
ਦੁਸਾਂਝ ਕਲਾਂ, 27 ਨਵੰਬਰ (ਰਾਮ ਪ੍ਰਕਾਸ਼ ਟੋਨੀ)-ਪੰਜਾਬੀ ਸਾਹਿਤ ਸਾਹਿਤ ਦੁਸਾਂਝ ਕਲਾਂ ਵਲੋ ਸਭਾ ਦੇ ਪ੍ਰਧਾਨ ਸੋਹਣ ਸਿੰਘ ਭਿੰਡਰ ਦੀ ਮਾਤਾ ਬਚਨ ਕੌਰ ਜੀ ਦੀ ਹੋਈ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਬਚਨ ਕੌਰ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਅਜੀਤ ਡੈਸਕ
28-11-2026