07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਡੀ. ਏ. ਵੀ. ਐਡਵਰਡ ਗੰਜ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਹਵਨ ਯੱਗ ਕਰਵਾਇਆ

ਅਜੀਤ ਡੈਸਕ 24-01-2026
ਮਲੋਟ, 23 ਜਨਵਰੀ (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ, ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਨ ਤੇ ਬਸੰਤ ਪੰਚਮੀ ਮਨਾਈ ਗਈ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕੀਤੀ | ਸਭ ਤੋਂ ਪਹਿਲਾਂ ਰਾਮ ਚੰਦਰ ਸ਼ਾਸਤਰੀ ਦੇ ਬ੍ਰਹਮਤਵ 'ਚ ਹਵਨ ਯੱਗ ਕੀਤਾ | ਪਿ੍ੰਸੀਪਲ ਰਾਕੇਸ਼ ਸ਼ਰਮਾ ਹਵਨ ਦੇ ਮੁੱਖ ਮੇਜ਼ਬਾਨ ਸਨ | ਹਵਨ ਤੋਂ ਬਾਅਦ ਦੇਵੀ ਸਰਸਵਤੀ ਨੂੰ ਸਾਰਿਆਂ ਦੀ ਖ਼ੁਸ਼ੀ, ਸਿਹਤ, ਲੰਬੀ ਉਮਰ, ਖ਼ੁਸ਼ਹਾਲੀ, ਪਿਆਰ ਤੇ ਭਾਈਚਾਰੇ ਵਿਚ ਇਕੱਠੇ ਰਹਿਣ ਲਈ ਪ੍ਰਾਰਥਨਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਲਈ ਕਈ ਗਤੀਵਿਧੀਆਂ ਹੋਈਆਂ | ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਵੀਰ ਗਊਸ਼ਾਲਾ ਨੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।