13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਸ਼ਹੀਦਾਂ ਨੂੰ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 31-01-2026
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਕਾਲਜ ਦੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ 'ਚ ਸਵੇਰੇ 11 ਵਜੇ ਕਾਲਜ ਕੈਂਪਸ 'ਚ ਸਮੂਹ ਸਟਾਫ਼ ਵਲੋਂ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਜਲੀ ਦਿੱਤੀ ਗਈ | ਡਾ. ਸ਼ਾਲਿਨੀ ਗੋਇਲ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮ 'ਚ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕੀਤਾ ਗਿਆ | ਉਪਰੰਤ ਉਨ੍ਹਾਂ ਭਾਰਤ ਸਰਕਾਰ ਦੇ ਉਪਰਾਲੇ ਬਾਰੇ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਫਰੀਡਮ ਫਾਈਟਰਜ਼ ਡੀਪੈਂਡੈਨਟਸ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੁਲਿਸ ਟੀਮਾਂ ਵਲੋਂ ਸ਼ੱਕੀ ਅਨਸਰਾਂ 'ਤੇ ਰੱਖੀ ਜਾ ਰਹੀ ਤਿੱਖੀ ਨਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।