06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਯੋਗਾ ਕਰਵਾਇਆ

ਅਜੀਤ ਡੈਸਕ 02-02-2026
ਮਲੋਟ, 1 ਫ਼ਰਵਰੀ (ਪਾਟਿਲ)-ਬਾਬਾ ਈਸ਼ਰ ਸਿੰਘ ਸੀਨਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਯੋਗਾ ਅਤੇ ਏਅਰੋਬਿਕਸ ਕਰਵਾਇਆ ਗਿਆ | ਇਸ ਕੈਂਪ ਵਿਚ ਬੱਚਿਆਂ ਅਤੇ ਸਮੂਹ ਸਟਾਫ਼ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਗਿਆ | ਇਸ ਮੌਕੇ ਬੱਚਿਆਂ ਨੂੰ ਯੋਗਾ ਦੀ ਮਹੱਤਤਾ ਬਾਰੇ ਜਾਗਰੂਕ ਕਰਵਾਇਆ ਗਿਆ | ਇਹ ਯੋਗਾ ਕੈਂਪ ਸਿਆ ਸਹਾਰਨ ਅਬੋਹਰ ਵਲੋਂ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਵਲੋਂ ਸਿਆ ਸਹਾਰਨ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਮਾਨ ਸਹਾਇਕ ਥਾਣੇਦਾਰ ਬਣੇ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਅੱਡਿਆਂ 'ਤੇ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।