22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 04-02-2026
ਡੱਬਵਾਲੀ, 3 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 5 ਫ਼ਰਵਰੀ 2026 ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ (ਗੁਰੂ ਅਸਥਾਨ) ਡੱਬਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ ਭਾਈ ਬੇਅੰਤ ਸਿੰਘ ਦੇ ਜਥੇ ਵਲੋਂ ਰੂਹਾਨੀ ਕੀਰਤਨ ਜ਼ਰੀਏ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਵੀ ਉਚੇਚੇ ਹਾਜ਼ਰੀ ਭਰਨਗੇ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਈ ਭਾਗੋ ਦੇ ਬੁੱਤ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਰਕਾਰੀ (ਕੰਨਿਆ) ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ • ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।