12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੀਤਕਾਰ ਸੁਖਵੰਤ ਕਿੰਗਰਾ ਦੀ ਕਿਤਾਬ 'ਜੰਮੇ ਨਾਲ ਦੇ' ਲੋਕ ਅਰਪਣ

ਅਜੀਤ ਡੈਸਕ 08-03-2026
ਫ਼ਰੀਦਕੋਟ, 7 ਮਾਰਚ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੈਦੂ ਸ਼ਾਹ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਕੰਮੇਆਣਾ ਵਲੋਂ ਕਰਵਾਏ ਸੱਭਿਆਚਾਰਕ ਮੇਲੇ 'ਚ ਗੀਤਕਾਰ ਸੁਖਵੰਤ ਸਿੰਘ ਕਿੰਗਰਾ ਕੰਮੇਆਣਾ ਦੇ ਗੀਤਾਂ ਦੀ ਕਿਤਾਬ 'ਜੰਮੇ ਨਾਲ ਦੇ' ਨੂੰ ਲੋਕ ਗਾਇਕ ਬੀਬਾ ਰਣਜੀਤ ਕੌਰ ਨੇ ਲੋਕ ਅਰਪਣ ਕੀਤਾ | ਇਸ ਮੌਕੇ ਲੋਕ ਗਾਇਕਾ ਕਮਲ ਸਿੱਧੂ, ਮੁੱਖ ਪ੍ਰਬੰਧਕ ਬਿਕਰਮਜੀਤ ਮੱਮੂ, ਪ੍ਰਧਾਨ ਜਸਪਾਲ ਸਿੰਘ ਰਾਜਾ ਸੰਧੂ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਬਲਵੰਤ ਸਿੰਘ ਸੰਧੂ, ਜਗਜੀਤ ਸਿੰਘ ਕਿੰਗਰਾ, ਗੁਰਮੀਤ ਸਿੰਘ, ਕੁਲਬੀਰ ਸਿੰਘ ਗੱਗੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਮਹਿਲੜ ਵਿਖੇ 37 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਮੂਲੀਅਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।