15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਰਬੰਸ ਸਿੰਘ ਬਰਾੜ ਜੈਤੋ ਨੂੰ ਸਦਮਾ, ਮਾਮੇ ਦਾ ਦਿਹਾਂਤ

ਅਜੀਤ ਡੈਸਕ 31-03-2026

ਜੈਤੋ, 30 ਮਾਰਚ (ਗੁਰਮੀਤਪਾਲ ਰੋੜੀਕਪੂਰਾ)-ਖੇਤੀਬਾੜੀ ਵਿਕਾਸ ਬੈਂਕ ਦੇ ਕਰਮਚਾਰੀ ਹਰਬੰਸ ਸਿੰਘ ਬਰਾੜ ਜੈਤੋ, ਜਗਸੀਰ ਸਿੰਘ ਬਰਾੜ ਅਤੇ ਕੇਵਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਮਾ ਜੀ ਕਰਮ ਸਿੰਘ ਧਾਲੀਵਾਲ ਫ਼ਰੀਦਕੋਟ ਪਿਤਾ ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਵਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਸਾਬਕਾ ਵਿਧਾਇਕ ਮਨਤਾਰ ਸਿੰਘ, ਸੂਬਾ ਸਿੰਘ ਬਾਦਲ, ਸ਼ੇਰ ਸਿੰਘ ਮੰਡਵਾਲਾ, ਰਣਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸੁਰਜੀਤ ਸਿੰਘ ਸ਼ਤਾਬ ਫ਼ਰੀਦਕੋਟ, ਸੁਰਜਨ ਸਿੰਘ ਰਿਟਾ. ਫੀਲਡ ਅਫ਼ਸਰ, ਗੁਰਮੀਤ ਬਰਾੜ ਜੈਤੋ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਵੀਰਪਾਲ ਸ਼ਰਮਾ ਰੋੜੀਕਪੂਰਾ, ਕੁਲਵਿੰਦਰ ਸਿੰਘ ਵੜਿੰਗ ਰੋੜੀਕਪੂਰਾ, ਹਰਚਰਨ ਸਿੰਘ ਬਾਠ ਕਰੀਰਵਾਲੀ, ਸੁਰਜੀਤ ਸਿੰਘ ਬਾਬਾ, ਮੁਕੰਦ ਸਿੰਘ ਸਾਬਕਾ ਸਰਪੰਚ ਸਰਾਵਾਂ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਇਕਬਾਲ ਸਿੰਘ ਵਾਂਦਰ ਗੁਰੂ ਕੀ ਢਾਬ, ਸਤਵਿੰਦਰ ਸਿੰਘ ਸੱਤੀ, ਗੁਰਤੇਗਪਾਲ ਸਿੰਘ ਬਰਾੜ ਨੰਬਰਦਾਰ ਜੈਤੋ, ਨਿਰਮਲ ਸਿੰਘ, ਨਵਦੀਪ ਸ਼ਰਮਾ, ਗੁਰਤੇਜ ਸਿੰਘ ਫੌਜੀ, ਸੰਜ਼ੀਵ ਸ਼ਰਮਾ, ਗੁਰਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੈਂਡਮਾਰਟਗੇਜ ਬੈਂਕ ਅੱਗੇ ਧਰਨਾ ਅਗਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਮੰਡਲ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।