22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਲ ਇੰਡੀਆ ਕਸ਼ੱਤਰੀ ਟਾਂਕ ਸਭਾ ਦੀ ਮੀਟਿੰਗ ਅੱਜ

ਅਜੀਤ ਡੈਸਕ 23-05-2026
ਕੋਟਕਪੂਰਾ, 22 ਮਈ (ਗਿੱਲ)-ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੀ ਅਹਿਮ ਮੀਟਿੰਗ 24 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਬਾਬਾ ਨਾਮਦੇਵ ਭਵਨ ਕੋਟਕਪੂਰਾ ਵਿਖੇ ਰੱਖੀ ਗਈ ਹੈ, ਜਿਸ ਵਿਚ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਸਾਰੇ ਕੌਮੀ ਅਤੇ ਸੂਬਾਈ ਆਗੂ ਸ਼ਾਮਿਲ ਹੋਣਗੇ | ਮੀਟਿੰਗ ਸਬੰਧੀ ਫ਼ੈਸਲਾ ਪੰਜ ਮੈਂਬਰੀ ਕਮੇਟੀ, ਜਿਨ੍ਹਾਂ ਵਿਚ ਨਿਰੰਜਣ ਸਿੰਘ ਰੱਖਰਾ, ਮੇਜਰ ਸਿੰਘ ਸਿੱਧੂ, ਕੌਰ ਸਿੰਘ ਉਪਲੀ, ਜਸਵੀਰ ਸਿੰਘ ਅਤੇ ਪਰਦੀਪ ਸਿੰਘ ਤੱਗੜ ਵਲੋਂ ਕੀਤੇ ਗਏ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਾਸੂਮ ਲੜਕੇ ਦੀ ਮੌਤ ਅਗਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਵਲੋਂ ਮੁਫ਼ਤ ਮੱਲ੍ਹਮ ਪੱਟੀ ਸੇਵਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।