20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਧਨਵੰਤ ਸਿੰਘ ਗੁਰੋਂ ਦਾ ਦਿਹਾਂਤ

ਅਜੀਤ ਡੈਸਕ 23-05-2026
ਮਲੋਟ, 22 ਮਈ (ਅਜਮੇਰ ਸਿੰਘ ਬਰਾੜ)-ਭੁਪਿੰਦਰ ਸਿੰਘ ਨੰਬਰਦਾਰ ਪਿੰਡ ਮਲੋਟ, ਇੰਜੀ. ਹਰਜਿੰਦਰ ਸਿੰਘ ਗੁਰੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਸਤਿੰਦਰਪਾਲ ਸਿੰਘ ਗੋਲਡੀ ਐਡਵੋਕੇਟ ਦੇ ਪਿਤਾ ਧਨਵੰਤ ਸਿੰਘ ਗੁਰੋਂ ਧੀਰਕਾ ਸਦੀਵੀ ਵਿਛੋੜਾ ਦੇ ਗਏ ਹਨ | ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਨੰਬਰਦਾਰ ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਰਕੇਸ਼ ਮੋਹਨ ਮੱਕੜ ਐੱਸ.ਡੀ.ਓ. ਤੇ ਸਮੂਹ ਸਟਾਫ਼ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਸ. ਗੁਰੋਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।