13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਭਾਕਿਯੂ ਏਕਤਾ (ਉਗਰਾਹਾਂ) ਪਿੰਡ ਵੰਗਲ ਇਕਾਈ ਦੀ ਚੋਣ

ਅਜੀਤ ਡੈਸਕ 27-06-2026
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਪਿੰਡ ਵੰਗਲ ਦੀ ਚੋਣ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ਤੇ ਹਰਫੂਲ ਸਿੰਘ ਭਾਗਸਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਖੁਸ਼ਹਾਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ, ਜਦਕਿ ਜਗਸੀਰ ਸਿੰਘ ਸੀਰਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਸਕੱਤਰ, ਮੇਵਾ ਸਿੰਘ ਸਹਾਇਕ ਸਕੱਤਰ, ਗੁਰਮੇਲ ਸਿੰਘ ਖ਼ਜ਼ਾਨਚੀ, ਗੁਰਦੀਪ ਸਿੰਘ, ਸੁਖਦੇਵ ਸਿੰਘ ਸੁਖਚਰਨ ਸਿੰਘ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਅਰਸ਼ਦੀਪ ਸਿੰਘ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਰਾਜਵਿੰਦਰ ਸਿੰਘ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਕੁਲਬੀਰ ਸਿੰਘ ਭਾਗਸਰ, ਰਣਜੀਤ ਸਿੰਘ, ਬਲਵਿੰਦਰ ਸਿੰਘ, ਨਾਇਬ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਐੱਚ.ਓ. ਵਲੋਂ ਵਪਾਰ ਮੰਡਲ ਨਾਲ ਮੀਟਿੰਗ ਅਗਲੀ ਖ਼ਬਰ ਮਲੋਟ ਤੇ ਕੱਟਿਆਂਵਾਲੀ ਵਿਖੇ ਗ਼ੈਰਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਨੂੰ ਕੀਤਾ ਗਿਆ ਸੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।