02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 3 ਨੂੰ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 3 ਅਗਸਤ 2026 ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਲੋਕ ਗੀਤ, ਨਾਚ, ਨੁੱਕੜ ਨਾਟਕ/ਮਾਈਮ ਐਕਟ, ਚਿੱਤਰਕਲਾ, ਭਾਸ਼ਣ/ਵਾਦ-ਵਿਵਾਦ, ਸ਼ਾਰਟ ਫ਼ਿਲਮ/ਰੀਲ, ਨਾਅਰਾ ਲੇਖਨ ਅਤੇ ਸਲੈਮ ਕਵਿਤਾ ਸ਼ਾਮਿਲ ਹਨ।

ਅਜੀਤ ਡੈਸਕ 02-08-2026
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 3 ਅਗਸਤ 2026 ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਲੋਕ ਗੀਤ, ਨਾਚ, ਨੁੱਕੜ ਨਾਟਕ/ਮਾਈਮ ਐਕਟ, ਚਿੱਤਰਕਲਾ, ਭਾਸ਼ਣ/ਵਾਦ-ਵਿਵਾਦ, ਸ਼ਾਰਟ ਫ਼ਿਲਮ/ਰੀਲ, ਨਾਅਰਾ ਲੇਖਨ ਅਤੇ ਸਲੈਮ ਕਵਿਤਾ ਸ਼ਾਮਿਲ ਹਨ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ, ਵਿਦਿਆਰਥੀਆਂ ਅਤੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਅਤੇ ਨਸ਼ਾ ਮੁਕਤ ਪੰਜਾਬ ਅਤੇ ਵਿਕਸਿਤ ਭਾਰਤ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਮਿਸ਼ਰੀ ਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਸਮੱਸਿਆ ਨੂੰ ਲੈ ਕੇ ਰੋਸ ਜਤਾਉਂਦੇ ਹੋਏ ਇਲਾਕੇ ਦੇ ਕਿਸਾਨ । ਕਿਸਾਨਾਂ ਨੇ ਖਾਦਾਂ ਨਾਲ ਜਬਰੀ ਹੋਰ ਸਾਮਾਨ ਦੇਣ ਦਾ ਕੀਤਾ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।