ਸ਼ਮਸ਼ਾਨਘਾਟ ਅਤੇ ਗਊਸ਼ਾਲਾ ਲਈ ਸਪੀਕਰ ਸੰਧਵਾਂ ਨੇ 9.41 ਲੱਖ ਰੁਪਏ ਦੀ ਰਾਸ਼ੀ ਦਿੱਤੀ
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਸੰਧਵਾਂ ਨੇ ਬਾਬਾ ਜੀਵਨ ਸਿੰਘ ਨਗਰ ਦੇ ਸ਼ਮਸ਼ਾਨਘਾਟ ਦੇ ਵਿਕਾਸ ਅਤੇ ਲੋੜੀਂਦੇ ਕੰਮਾਂ ਲਈ 4. 61 ਲੱਖ ਰੁਪਏ ਦੀ ਰਾਸ਼ੀ ਦਿੱਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਗਊਸ਼ਾਲਾ ਕੋਟਕਪੂਰਾ ਵਿਖੇ ਕਮੇਟੀ ਦੇ ਅਹੁਦੇਦਾਰ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ। ਅਜੀਤ ਤਸਵੀਰ
20-08-2026