ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਕੰਟਰੋਲ ਰੂਮ ਦੀ ਅਚਨਚੇਤ ਚੈਕਿੰਗ ਸ਼ਹਿਰ ਅਤੇ ਵੱਖ - ਵੱਖ ਨਾਕਿਆਂ ’ ਤੇ ਲੱਗੇ ਸੀ . ਸੀ . ਟੀ . ਵੀ . ਕੈਮਰਿਆਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸ੍ਰੀਮਤੀ ਨਿਲੰਬਰੀ ਜਗਦਲੇ ਆਈ. ਪੀ.
ਕੰਟਰੋਲ ਰੂਮ ਦੀ ਚੈਕਿੰਗ ਕਰਦੇ ਹੋਏ ਪੁਲਿਸ ਅਧਿਕਾਰੀ।
28-08-2026