29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਰਪੰਚ ਕੁਲਬੀਰ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਬਾਜਾਖਾਨਾ, 28 ਅਗਸਤ (ਜਗਦੀਪ ਸਿੰਘ ਗਿੱਲ)-ਪਿੰਡ ਝੱਖੜਵਾਲਾ ਦੇ ਸੁਖਮੰਦਰ ਸਿੰਘ ਢਿੱਲੋਂ ਨੰਬਰਦਾਰ ਦੇ ਸਪੁੱਤਰ ਅਤੇ ਸਰਪੰਚ ਬੀਬੀ ਵੀਰਪਾਲ ਕੌਰ ਢਿੱਲੋਂ ਦੇ ਸਤਿਕਾਰਯੋਗ ਪਤੀ ਕੁਲਬੀਰ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਬਾਜਾਖਾਨਾ ਰੋਡ ਝੱਖੜਵਾਲਾ (ਫ਼ਰੀਦਕੋਟ) ਵਿਖੇ ਹੋਇਆ। ਇਸ ਮੌਕੇ ਰਾਗੀ ਸਿੰਘਾਂ ਵਲੋਂ ਵਿਰਾਗਮਈ ਕੀਰਤਨ ਕੀਤਾ ਗਿਆ।

ਅਜੀਤ ਡੈਸਕ 29-08-2026
ਬਾਜਾਖਾਨਾ, 28 ਅਗਸਤ (ਜਗਦੀਪ ਸਿੰਘ ਗਿੱਲ)-ਪਿੰਡ ਝੱਖੜਵਾਲਾ ਦੇ ਸੁਖਮੰਦਰ ਸਿੰਘ ਢਿੱਲੋਂ ਨੰਬਰਦਾਰ ਦੇ ਸਪੁੱਤਰ ਅਤੇ ਸਰਪੰਚ ਬੀਬੀ ਵੀਰਪਾਲ ਕੌਰ ਢਿੱਲੋਂ ਦੇ ਸਤਿਕਾਰਯੋਗ ਪਤੀ ਕੁਲਬੀਰ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਬਾਜਾਖਾਨਾ ਰੋਡ ਝੱਖੜਵਾਲਾ (ਫ਼ਰੀਦਕੋਟ) ਵਿਖੇ ਹੋਇਆ। ਇਸ ਮੌਕੇ ਰਾਗੀ ਸਿੰਘਾਂ ਵਲੋਂ ਵਿਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ (ਬਾਦਲ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਗੁਰਚੇਤ ਸਿੰਘ ਢਿੱਲੋਂ ਸੀਨੀਅਰ ਅਕਾਲੀ ਆਗੂ, ਅਮਰਪਾਲ ਪਾਲੀ ਢਿੱਲੋਂ ਸਾਬਕਾ ਚੇਅਰਮੈਨ, ਪਰਗਟ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਜੈਤੋ, ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਐਡਵੋਕੇਟ ਪਰਮਪਾਲ ਸਿੰਘ ਬਰਾੜ, ਐਡਵੋਕੇਟ ਪਰਮਿੰਦਰ ਸਿੰਘ ਬਰਾੜ, ਜਸਵੀਰ ਸਿੰਘ ਢਿੱਲੋਂ ਆੜਤੀ ਕੋਟਕਪੂਰਾ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜੈਤੋ ਦੇ ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖ਼ਾਲਸਾ ਪਤਨੀ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਫ਼ਰੀਦਕੋਟ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਕਰੀਰਵਾਲੀ, ਜਗਜੀਤ ਸਿੰਘ, ਮਾਸਟਰ ਜਸਵੰਤ ਸਿੰਘ ਸੰਧੂ , ਮਾਸਟਰ ਸੁਰਿੰਦਰਪਾਲ ਸਿੰਘ ਸ਼ਰਮਾ, ਗੁਰਸੇਵਕ ਸਿੰਘ ਜੇ.ਈ., ਬਲਵਿੰਦਰ ਸਿੰਘ ਧਵਨ, ਰਵੀ ਸ਼ਰਮਾ ਬਰਗਾੜੀ, ਜਸਮੇਲ ਸਿੰਘ ਸਾਬਕਾ ਸਰਪੰਚ, ਹਰਮੇਲ ਸਿੰਘ ਗੋਰਾ ਢਿੱਲੋਂ ਸਾਬਕਾ ਸਰਪੰਚ, ਜਗਸੀਰ ਸਿੰਘ ਸੀਰਾ ਢਿੱਲੋਂ ਸਾਬਕਾ ਪ੍ਰਧਾਨ ਯੂਥ ਵਿੰਗ ਬਾਜਾਖਾਨਾ, ਕੁਲਵਿੰਦਰ ਸਿੰਘ ਮਾਨ ਸਰਪੰਚ ਲੰਭਵਾਲੀ, ਲਛਮਨ ਸਿੰਘ ਗਿੱਲ ਸਾਬਕਾ ਸਰਪੰਚ, ਕੁਲਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ ਬਾਜਾਖਾਨਾ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ ਬਾਜਾਖਾਨਾ, ਸੁਖਮਨ ਖੋਸਾ, ਗੁਰਬਖਸ਼ ਸਿੰਘ ਸਾਬਕਾ ਸਰਪੰਚ ਮੱਲ੍ਹਾਂ, ਗਿੰਦਾ ਚਹਿਲ, ਲਖਵੀਰ ਸਿੰਘ ਗਿੱਕਾ, ਜਰਨੈਲ ਸਿੰਘ ਬੀਰਾ ਪੰਚ, ਨੱਥਾਂ ਸਿੰਘ ਸਾਬਕਾ ਪੰਚ, ਗੁਰਜੀਤ ਸਿੰਘ ਨੋਨੀ, ਜਸਵਿੰਦਰ ਸਿੰਘ ਢਿੱਲੋਂ, ਦਰਸ਼ਨ ਸਿੰਘ ਸਿੱਧੂ, ਕਰਨਵੀਰ ਸਿੰਘ ਸਿੱਧੂ, ਜਸਵੰਤ ਸਿੰਘ ਪੰਚ, ਵਕੀਲ ਸਿੰਘ ਪੰਚ, ਅੰਗਰੇਜ਼ ਸਿੰਘ ਢਿੱਲੋਂ, ਸੁਖਵੰਤ ਸਿੰਘ ਬੌਬੀ ਢਿੱਲੋਂ, ਬਲੌਰ ਸਿੰਘ ਛਿੰਦਾ ਸਾਬਕਾ ਪੰਚ, ਸਾਬਕਾ ਸਰਪੰਚ ਹਰਜਿੰਦਰ ਸਿੰਘ ਢਿੱਲੋਂ, ਭਾਜਪਾ ਆਗੂ ਪ੍ਰਕਾਸ਼ ਸਿੰਘ ਸੇਵੇਵਾਲਾ, ਗੁਰਜਿੰਦਰ ਸਿੰਘ ਜੋਰਾ ਬਰਾੜ, ਕੁਲਵੰਤ ਸਿੰਘ ਕੰਤਾ ਸੰਧੂ, ਮਨਜੀਤ ਸਿੰਘ ਗੱਗੀ ਅਕਾਲੀ, ਦਵਿੰਦਰ ਸਿੰਘ, ਬਿੱਟ ਜੌਹਲ, ਰਵੀਇੰਦਰ ਸਿੰਘ ਰਵੀ ਢਿੱਲੋਂ ਪ੍ਰਧਾਨ, ਪਿ੍ਰਤਪਾਲ ਸਿੰਘ ਸੈਕਟਰੀ, ਚਮਕੌਰ ਸਿੰਘ, ਗੁਰਸਾਹਿਬ ਸਿੰਘ, ਪਰਗਟ ਸਿੰਘ, ਜੋਗਾ ਸਿੰਘ, ਸੁਰਜੀਤ ਸਿੰਘ ਕਾਕਾ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਦੇਵ ਸਿੰਘ ਕਾਲਾ, ਸਿੰਕਦਰ ਸਿੰਘ ਸੇਵਾ ਮੁਕਤ ਇੰਸਪੈਕਟਰ, ਚੀਨਾਂ ਬਾਦਲ, ਸੈਕਟਰੀ ਸ਼ਮਸ਼ੇਰ ਸਿੰਘ, ਅਤੇ ਡਾ: ਹਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਸਮੂਹ ਰਿਸ਼ਤੇਦਾਰਾਂ, ਦੋਸਤਾਂ, ਮਿੱਤਰਾਂ ਨੇ ਸ਼ਰਧਾਂ ਦੇ ਫ਼ੁੱਲ ਅਰਪਿਤ ਕੀਤੇ।
ਪਿਛਲੀ ਖ਼ਬਰ ਸਹਿਕਾਰੀ ਬੈਂਕ, ਕੋਟ ਸੁਖੀਆ ਵਿਖੇ ਵਿੱਤੀ ਅਤੇ ਡਿਜੀਟਲ ਸਾਖਰਤਾ ਕੈਂਪ ਲਗਾਇਆ ਅਗਲੀ ਖ਼ਬਰ ਹਰਚਰਨ ਸਿੰਘ ਬਾਠ ਕਰੀਰਵਾਲੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।