ਐਡਵੋਕੇਟ ਸੁਖਚਰਨ ਸਿੰਘ ਬਰਾੜ ਭਾਜਪਾ ਸਰਕਲ ਦੋਦਾ ਦੇ ਪ੍ਰਧਾਨ ਬਣੇ
ਦੋਦਾ, 3 ਸਤੰਬਰ (ਰਵੀਪਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵਲੋਂ ਹਾਂਈਕਮਾਂਡ ਦੁਆਰਾ ਪਾਸ ਕੀਤੀ ਸੂਚੀ ਅਨੁਸਾਰ ਐਡਵੋਕੇਟ ਸੁਖਚਰਨ ਸਿੰਘ ਬਰਾੜ ਪੁੱਤਰ ਬਲਦੇਵ ਸਿੰਘ ਬਰਾੜ ਨੂੰ ਸਰਕਲ ਦੋਦਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਨੇ ਭਾਜਪਾ ਹਾਈਕਮਾਂਡ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਨਿਤਿਨ ਨਬੀਨ, ਮਨਪ੍ਰੀਤ ਸਿੰਘ ਬਾਦਲ ਕੌਮੀ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦਾ ਧੰਨਵਾਦ ਕਰਦੇ ਹੋਏ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
ਦੋਦਾ, 3 ਸਤੰਬਰ (ਰਵੀਪਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵਲੋਂ ਹਾਂਈਕਮਾਂਡ ਦੁਆਰਾ ਪਾਸ ਕੀਤੀ ਸੂਚੀ ਅਨੁਸਾਰ ਐਡਵੋਕੇਟ ਸੁਖਚਰਨ ਸਿੰਘ ਬਰਾੜ ਪੁੱਤਰ ਬਲਦੇਵ ਸਿੰਘ ਬਰਾੜ ਨੂੰ ਸਰਕਲ ਦੋਦਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਨੇ ਭਾਜਪਾ ਹਾਈਕਮਾਂਡ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਨਿਤਿਨ ਨਬੀਨ, ਮਨਪ੍ਰੀਤ ਸਿੰਘ ਬਾਦਲ ਕੌਮੀ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦਾ ਧੰਨਵਾਦ ਕਰਦੇ ਹੋਏ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਗੁਰਮੀਤ ਸਿੰਘ ਦੋਦਾ, ਐਡਵੋਕੇਟ ਗੁਰਚਰਨ ਸਿੰਘ, ਰਣਜੀਤ ਸਿੰਘ ਲਾਲੀ, ਗੁਰਤੇਜ ਸਿੰਘ, ਚੰਨਾ ਭਾਊ, ਖੀਰਾ ਭਾਊ, ਜ਼ੈਲਦਾਰ ਜਸਪ੍ਰੀਤ ਸਿੰਘ ਸੂਰੇਵਾਲਾ, ਸਿਮਰਜੀਤ ਸਿੰਘ ਭੁੱਟੀਵਾਲਾ, ਰਣਜੀਤ ਸਿੰਘ ਭੁੱਟੀਵਾਲਾ, ਗੁਲਾਬ ਸਿੰਘ ਕੋਟਲੀ, ਹਰਮਨ ਰੋਮਾਣਾ, ਪੱਪੂ ਮਿੱਤਲ, ਜਸਪਾਲ ਕੌਰ ਦੋਦਾ, ਰਮਨਦੀਪ ਕੌਰ ਭੱਟੀ ਦੋਦਾ, ਦੋਦਾ ਸਰਕਲ ਨਿਵਾਸੀਆਂ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਵਧਾਈ ਦਿੱਤੀ।