ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਿਨਾਂ ਮੁਕਾਬਲਾ ਚੁਣੇ ਗਏ ਉਮੀਦਵਾਰ ਅਤੇ ਆਰ ਓ ਤਨਵੀਰ ਜੋਸ਼ੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨਾਂ ਮੁਕਾਬਲਾ ਚੁਣੇ
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ( ਹਰਮਹਿੰਦਰ ਪਾਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ ਗਏ ਹਨ। ਚੋਣਾਂ ਦੇ ਰਿਟਰਨਿੰਗ ਅਫ਼ਸਰ ਐਡਵੋਕੇਟ ਤਨਵੀਰ ਜੋਸ਼ੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ 684 ਵੋਟਰ ਹਨ ਅਤੇ ਚੋਣਾਂ 11 ਸਤੰਬਰ ਨੂੰ ਹੋਣੀਆਂ ਹਨ।
ਪ੍ਰਧਾਨਗੀ ਵਾਸਤੇ ਗੌਤਮ ਅਰੋੜਾ ਤੇ ਮਨਜਿੰਦਰ ਚਾਹਲ ’ਚ ਸਖ਼ਤ ਮੁਕਾਬਲਾ
05-09-2026