ਕੁਲਦੀਪ ਸਿੰਘ ਹਰੀਨੌ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ
ਕੋਟਕਪੂਰਾ, 10 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਹਰੀਨੌ ਦੇ ਕੁਲਦੀਪ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਦੀਪ ਸਿੰਘ ਹਰੀਨੌਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ ਤੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਯਤਨਸ਼ੀਲ ਹੋ ਕੇ ਨਿਭਾਉਣਗੇ।
ਕੋਟਕਪੂਰਾ, 10 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਹਰੀਨੌ ਦੇ ਕੁਲਦੀਪ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਦੀਪ ਸਿੰਘ ਹਰੀਨੌਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ ਤੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਯਤਨਸ਼ੀਲ ਹੋ ਕੇ ਨਿਭਾਉਣਗੇ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਅਨੂਪ੍ਰਤਾਪ ਸਿੰਘ ਬਰਾੜ, ਸਰਕਲ ਪ੍ਰਧਾਨ ਜਤਿੰਦਰ ਸਿੰਘ ਸ਼ਨੀ ਮੋੜ ਸਾਬਕਾ ਸਰਪੰਚ, ਗੁਰਪਿਆਰ ਸਿੰਘ ਢੀਮਾਂਵਾਲੀ ਸਰਕਲ ਪ੍ਰਧਾਨ, ਹੈਪੀ ਬਰਾੜ ਚੱਕ ਕਲਿਆਣ, ਹਰਮਨ ਸਿੱਧੂ, ਹੁਸ਼ਿਆਰ ਸਿੱਧੂ, ਅਮਨਦੀਪ ਸਿੰਘ, ਮੇਲਾ ਸਿੰਘ ਸਾਬਕਾ ਮੈਂਬਰ, ਰੂਪ ਸਿੰਘ, ਆਜ਼ਾਦ ਘਾਰੂ, ਸੁਰਜੀਤ ਸਿੰਘ ਰਾਜਾ, ਗੁਰਦੀਪ ਸਿੰਘ ਸਾਬਕਾ ਮੈਂਬਰ, ਸੁਖਰਾਜ ਸਿੰਘ ਰਾਜਾ ਆਦਿ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕੁਲਦੀਪ ਸਿੰਘ ਨੂੰ ਵਧਾਈ ਦਿੱਤੀ।