15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪਿੰਡ ਸੰਧਵਾਂ ਵਿਖੇ ਘਿਰਾਓ ’ਚ ਲਿਆ ਹਿੱਸਾ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਉਲੀਕੇ ਘਿਰਾਓ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਿੰਡ ਸੰਧਵਾਂ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਲਈ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਨੇ ਹਿੱਸਾ ਲਿਆ। ਇਸ ਘਿਰਾਓ ਵਿਚ ਕਰਮਜੀਤ ਸ਼ਰਮਾ ਪ੍ਰਧਾਨ, ਬਲਵੰਤ ਸਿੰਘ ਅਟਵਾਲ, ਕੁਲਦੀਪ ਸਿੰਘ ਬਰਾੜ, ਪਰਮਜੀਤ ਸਿੰਘ ਖ਼ਾਲਸਾ, ਚੌਧਰੀ ਬਲਬੀਰ ਸਿੰਘ, ਹਰਨੇਕ ਸਿੰਘ ਬਰਾੜ, ਸੁਖਮੰਦਰ ਸਿੰਘ ਬੇਦੀ, ਬਰਨੇਕ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਬੀਰਬਲ ਸ਼ਰਮਾ, ਬੁੱਧ ਰਾਮ, ਸੁਖਦੇਵ ਸਿੰਘ, ਰਾਧਾ ਸੁਆਮੀ, ਨਛੱਤਰ ਸਿੰਘ, ਮੋਹਨ ਲਾਲ, ਸੂਰਤ ਸਿੰਘ, ਕੁਲਵਿੰਦਰ ਸਿੰਘ ਬਰਾੜ, ਸਤਨਾਮ ਸਿੰਘ, ਕਰਮਜੀਤ ਸਿੰਘ ਸਮਾਘ, ਗੁਰਵਿੰਦਰ ਸਿੰਘ ਬਰਾੜ, ਜਗਸੀਰ ਸਿੰਘ ਭੁੱਲਰ, ਮੇਜਰ ਸਿੰਘ ਚੌਂਤਰਾ, ਇੰਦਰਪਾਲ ਸਿੰਘ ਸੰਧੂ, ਜੋਗਾ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਜਸਵੰਤ ਸਿੰਘ, ਤਰਸੇਮ ਸਿੰਘ, ਗਿਆਨ ਚੰਦ, ਸਵਰਨ ਸਿੰਘ, ਸੁਖਦੇਵ ਸਿੰਘ ਸ਼ੇਰੇਵਾਲਾ, ਜੁਗਰਾਜ ਸਿੰਘ, ਭੁਪਿੰਦਰ ਸਿੰਘ , ਪ੍ਰੇਮ ਸਾਗਰ, ਕਮਲ ਸਿੰਘ, ਜਨਕ ਸਿੰਘ, ਦਰਸ਼ਨ ਸਿੰਘ, ਮੰਗਲ ਸਿੰਘ ਹਿੱਸਾ ਲਿਆ।

ਅਜੀਤ ਡੈਸਕ 15-09-2026

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਨੂੰ ਮਿਲਿਆ ਬੈਸਟ ਟੀਚਰ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।