ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਦੁੱਖ ਸਾਂਝਾ
ਗਿੱਦੜਬਾਹਾ, 14 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਉਘੇ ਸਮਾਜ ਸੇਵੀ ਤੇ ਪੱਤਰਕਾਰ ਰਵਿੰਦਰ ਸਿੰਘ ਦੇ ਦਾਦਾ ਨਾਜਰ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।
ਅਜੀਤ ਡੈਸਕ
15-09-2026