19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹਨੀ ਫ਼ੱਤਣਵਾਲਾ ਨੇ ਦੁੱਖ ਸਾਂਝਾ ਕੀਤਾ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਢਿੱਲੋਂ)-ਪਿੰਡ ਚੱਕ ਮੋਤਲੇਵਾਲਾ ਵਾਸੀ ਨਛੱਤਰ ਸਿੰਘ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਉਨ੍ਹਾਂ ਦੇ ਪੁੱਤਰ ਗੁਰਭੇਜ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਸਰਪੰਚ ਹੁਕਮਜੀਤ ਸਿੰਘ, ਮੈਂਬਰ ਰਣਜੀਤ ਸਿੰਘ, ਯਾਦਵਿੰਦਰ ਸਿੰਘ ਵੱਟੂ, ਜਗਸੀਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

?? 19-09-2026

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਅਗਲੀ ਖ਼ਬਰ ਦਰਸ਼ਨ ਲਾਲ ਗਰੋਵਰ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।