27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੇ ਮੋਹਕਮ ਸਿੰਘ ਬਰਾੜ ਦਾ ਹਾਲ ਚਾਲ ਜਾਣਿਆ

ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਪਿੰਡ ਸ਼ਿਮਰੇਵਾਲਾ ਵਿਖੇ ਪਹੁੰਚ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਹਕਮ ਸਿੰਘ ਬਰਾੜ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸ਼ਿਮਰੇਵਾਲਾ ਪਿੰਡ ਪਹੁੰਚਣ ’ਤੇ ਸਮੂਹ ਕਾਂਗਰਸੀ ਆਗੂਆਂ ਵਲੋਂ ਰਾਜਵਿੰਦਰ ਸਿੰਘ ਸ਼ਿਮਰੇਵਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਦੀ ਅਗਵਾਈ ’ਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ 2017 ਤੋਂ 2022 ਤੱਕ ਉਨ੍ਹਾਂ ਵਲੋਂ ਸ਼ਿਮਰੇਵਾਲਾ ਵਿਖੇ ਕੀਤੇ ਵਿਕਾਸ ਕੰਮਾਂ ਸਬੰਧੀ ਚਰਚਾ ਕੀਤੀ ਗਈ।

ਅਜੀਤ ਡੈਸਕ 27-09-2026
ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਪਿੰਡ ਸ਼ਿਮਰੇਵਾਲਾ ਵਿਖੇ ਪਹੁੰਚ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਹਕਮ ਸਿੰਘ ਬਰਾੜ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸ਼ਿਮਰੇਵਾਲਾ ਪਿੰਡ ਪਹੁੰਚਣ ’ਤੇ ਸਮੂਹ ਕਾਂਗਰਸੀ ਆਗੂਆਂ ਵਲੋਂ ਰਾਜਵਿੰਦਰ ਸਿੰਘ ਸ਼ਿਮਰੇਵਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਦੀ ਅਗਵਾਈ ’ਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ 2017 ਤੋਂ 2022 ਤੱਕ ਉਨ੍ਹਾਂ ਵਲੋਂ ਸ਼ਿਮਰੇਵਾਲਾ ਵਿਖੇ ਕੀਤੇ ਵਿਕਾਸ ਕੰਮਾਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਨਰਿੰਦਰ ਪਾਲ ਸਿੰਘ ਬਰਾੜ, ਜਸਪ੍ਰੀਤ ਸਿੰਘ ਬਰਾੜ, ਪ੍ਰਗਟ ਸਿੰਘ ਵਿਰਕ, ਦਲਜੀਤ ਸਿੰਘ ਬਰਾੜ (ਸਾਰੇ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਕਾਂਗਰਸ ਫ਼ਰੀਦਕੋਟ), ਬਲਵੀਰ ਸਿੰਘ ਟੋਨੀ ਸਰਪੰਚ, ਬਲਜਿੰਦਰ ਸਿੰਘ ਬਰਾੜ, ਸਤਨਾਮ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਰਾਜਪਾਲ ਸਿੰਘ ਸਾਬਕਾ ਪੰਚ, ਜਸਕਰਨ ਸਿੰਘ ਬਰਾੜ ਸਮੇਤ ਸਮੂਹ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਨਾਜ ਮੰਡੀ ’ਚ ਨਾਜਾਇਜ਼ ਥੜ੍ਹੇ ਬਣ ਰਹੇ ਹਨ ਸੜਕ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਜਪਾ ਆਗੂ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।