ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨ ਐਸ.ਡੀ.ਐਮ. ਨੇ ਕੀਤੀ ਰਵਾਨਾ
ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗਿੱਦੜਬਾਹਾ ਵਲੋਂ ਜਾਗਰੂਕਤਾ ਵੈਨ ਚਲਾਈ ਗਈ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ.
ਅਜੀਤ ਡੈਸਕ
30-09-2026