ਕਿਸਾਨ ਮਜ਼ਦੂਰ ਜਥੇਬੰਦੀ ਨੇ ‘ਆਪ’ ਸਰਕਾਰ ਦਾ ‘ਝਾੜੂ’ ਫ਼ੂਕਿਆ
ਗਿੱਦੜਬਾਹਾ, 26 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਸੰਬੰਧੀ ਰੋਸ ਧਰਨਾ ਚੱਲ ਰਿਹਾ ਹੈ। ਐਕਸ਼ਨ ਕਮੇਟੀ ਦੇ ਸੱਦੇ ’ਤੇ ਪਿੰਡ-ਪਿੰਡ ਝਾੜੂ ਸਰਕਾਰ ਦਾ ਝਾੜੂ ਫੂਕੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ‘ਆਪ’ ਸਰਕਾਰ ਦਾ ਝਾੜੂ ਫ਼ੂਕਣ ਸਮੇਂ। ਤਸਵੀਰ: ਸ਼ਿਵਰਾਜ ਸਿੰਘ ਬਰਾੜ
27-10-2026