ਯੂਥ ਅਕਾਲੀ ਦਲ ਦੀ ਮੀਟਿੰਗ ਨੂੰ ਸਫ਼ਲ ਬਣਾਉਣ ’ਤੇ ਵਰਕਰਾਂ ਦਾ ਕੀਤਾ ਧੰਨਵਾਦ
ਲੰਬੀ, 29 ਅਕਤੂਬਰ (ਮੇਵਾ ਸਿੰਘ)-ਕਿੱਲਿਆਂਵਾਲੀ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ ਹਲਕਾ ਲੰਬੀ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਮੀਤ ਸਿੰਘ ਚਹਿਲ ਦੀ ਅਗਵਾਈ ਵਿਚ ਹੋਈ, ਜਿਸ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸੰਬੋਧਨ ਕੀਤਾ ਗਿਆ ਸੀ। ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਯੂਥ ਅਕਾਲੀ ਦਲ ਦੇ ਹਲਕਾ ਲੰਬੀ ਦੇ ਇੰਚਾਰਜ ਜਗਮੀਤ ਸਿੰਘ ਚਹਿਲ ਨੇ ਸਮੂਹ ਯੂਥ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ।
ਇੰਚਾਰਜ ਜਗਮੀਤ ਸਿੰਘ ਚਹਿਲ।
30-10-2026