17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਗੋਪ ਅਸ਼ਟਮੀ ਦਾ ਦਿਹਾੜਾ ਮਨਾਇਆ

ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਸਹਿਯੋਗ ਨਾਲ ਗੋਪ ਅਸ਼ਟਮੀ ਦੇ ਸ਼ੁਭ ਦਿਹਾੜੇ ’ਤੇ ਸਕੂਲ ਵਿਚ ਜਾ ਕੇ ਗਊ ਮਾਤਾ ਦੀ ਸੇਵਾ ਕੀਤੀ ਗਈ। ਸਕੂਲ ਦੇ ਪਿ੍ੰਸੀਪਲ ਕੁਸਮ ਕਾਲੜਾ ਨੇ ਗਊ ਪੂਜਾ ਨੂੰ ਉੱਤਮ ਪੂਜਾ ਦੱਸਦਿਆਂ ਪ੍ਰੀਸ਼ਦ ਦੀ ਪ੍ਰਸੰਸਾ ਕੀਤੀ।

ਅਜੀਤ ਡੈਸਕ 18-11-2026
ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਸਹਿਯੋਗ ਨਾਲ ਗੋਪ ਅਸ਼ਟਮੀ ਦੇ ਸ਼ੁਭ ਦਿਹਾੜੇ ’ਤੇ ਸਕੂਲ ਵਿਚ ਜਾ ਕੇ ਗਊ ਮਾਤਾ ਦੀ ਸੇਵਾ ਕੀਤੀ ਗਈ। ਸਕੂਲ ਦੇ ਪਿ੍ੰਸੀਪਲ ਕੁਸਮ ਕਾਲੜਾ ਨੇ ਗਊ ਪੂਜਾ ਨੂੰ ਉੱਤਮ ਪੂਜਾ ਦੱਸਦਿਆਂ ਪ੍ਰੀਸ਼ਦ ਦੀ ਪ੍ਰਸੰਸਾ ਕੀਤੀ। ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ਰੁਲੀਆ ਰਾਮ ਸਿੰਗਲਾ, ਗਿੱਜੀ ਵਾਲਾ ਪ੍ਰਿੰਟਿਗ ਪ੍ਰੈੱਸ ਵਾਲੇ, ਸਟੇਟ ਮੈਂਬਰ ਪ੍ਰਹਲਾਦ ਰਾਏ ਗਰਗ, ਆਲ ਪ੍ਰੋਜੈਕਟ ਚੇਅਰਮੈਨ ਸੁਨੀਲ ਕੁਮਾਰ ਸਿੰਗਲਾ, ਸਾਬਕਾ ਪ੍ਰਧਾਨ ਮੋਹਨ ਲਾਲ ਜਿੰਦਲ, ਨਰੇਸ਼ ਗੋਇਲ, ਐਡਵੋਕੇਟ ਸੰਗੀਤਾ ਸ਼ਰਮਾ ਅਤੇ ਸਲਾਈ ਸੈਂਟਰ ਇੰਚਾਰਜ ਮਮਤਾ ਜਿੰਦਲ ਆਦਿ ਮੌਜੂਦ ਸਨ। ਇਹ ਜਾਣਕਾਰੀ ਪ੍ਰੋਜੈਕਟ ਦੀ ਚੇਅਰਪਰਸਨ ਸ਼ਿਲਪੀ ਸਿੰਗਲਾ ਅਤੇ ਪੀ.ਆਰ.ਓ ਰਿੰਕੂ ਬਿੰਦਲ ਨੇ ਦਿੱਤੀ।
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ ਵਰਲਡ ਸਕੂਲ ਦੀ ਖਿਡਾਰਨ ਨੇ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਓਮ ਪ੍ਰਕਾਸ਼ ਸ਼ਰਮਾ ਬਰਗਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।