29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਐਸ.ਐਸ.ਡੀ.ਵਿਟ, ਬਠਿੰਡਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 21-01-2026
ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ-ਦੂਜਾ, ਸਮੈਸਟਰ-ਚੌਥਾ ਦੇ ਨਤੀਜੇ ਵਿਚ ਐਸ.ਐਸ.ਡੀ. ਵੂਮੈੱਨਜ਼ ਇੰਸਟੀਚਿਊਟ ਆਫ਼ ਟੈਕਨਾਲੋਜੀ, ਬਠਿੰਡਾ ਦਾ ਨਤੀਜਾ 100 ਫ਼ੀਸਦੀ ਰਿਹਾ¢ ਵਿਦਿਆਰਥਣ ਮੁਸਕਾਨ ਨੇ 85 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਦੀਪਿਕਾ ਰਾਣਾ ਤੇ ਭੂਮਿਕਾ ਨੇ 84.71 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਬਲਵਿੰਦਰ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ¢ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਮੁਬਾਰਕਵਾਦ ਦਿੱਤੀ ਹੈ¢
ਪਿਛਲੀ ਖ਼ਬਰ ਮੁਫ਼ਤ ਸਕਿਉਰਿਟੀ ਗਾਰਡ ਸਿਖਲਾਈ ਲਈ ਰਜਿਸਟਰੇਸ਼ਨ ਸ਼ੁਰੂ <br/> ਅਗਲੀ ਖ਼ਬਰ ਸ੍ਰੀ ਹਰਮਿੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ 'ਚ ਕੁਰਲਾ ਕਰਨ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।