03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਚਹਿਲ ਫਾਊਾਡੇਸ਼ਨ ਸਮਾਓਾ ਵਲੋਂ ਬਸੰਤ ਪੰਚਮੀ ਤਿਉਹਾਰ ਮਨਾਇਆ <br/>

ਅਜੀਤ ਡੈਸਕ 24-01-2026
ਭੀਖੀ, 23 ਜਨਵਰੀ (ਸਹੋਤਾ)- ਚਹਿਲ ਫਾਊਾਡੇਸ਼ਨ ਸੰਸਥਾ ਦੇ ਚੇਅਰਮੈਨ ਡਾ. ਗੁਰਤੇਜ ਸਿੰਘ ਚਹਿਲ ਵਲੋਂ ਬਸੰਤ ਪੰਚਮੀ ਤਿਉਹਾਰ ਮੌਕੇ ਮਾਤਾ ਸਰਸਵਤੀ ਦੀ ਤਸਵੀਰ 'ਤੇ ਹਾਰ ਪਾ ਕੇ ਸ਼ੁਰੂਆਤ ਕੀਤੀ ਗਈ | ਉਨ੍ਹਾਂ ਨੇ ਬੱਚਿਆਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਡੋਰ ਤੇ ਪਤੰਗਾਂ ਦੇ ਨਾਲ-ਨਾਲ ਬੱਚਿਆਂ ਨੂੰ ਫਲ ਵੀ ਵੰਡੇ | ਉਨ੍ਹਾਂ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਪ੍ਰੇਮ ਸਾਗਰ, ਗਿਆਨ ਸਿੰਘ ਢਿੱਲੋਂ, ਸਤਵੰਤ ਸਿੰਘ ਚਹਿਲ, ਅਰਸ਼ਦੀਪ ਸਿੰਘ ਚੀਮਾ, ਰਾਜਵਿੰਦਰ ਸਿੰਘ ਕੁਲਾਰ, ਮੱਖਣ ਸਿੰਘ, ਗੁਰਮੇਲ ਕੌਰ, ਹਰਪਾਲ ਕੌਰ, ਸੁਖਪ੍ਰੀਤ ਕੌਰ, ਮਨਜੀਤ ਕੌਰ, ਬੇਅੰਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੈ ਮਾਂ ਮੰਦਰ ਵਿਖੇ ਸਰਸਵਤੀ ਮਾਤਾ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸ੍ਰੀ ਸ੍ਰੀ 108 ਯਮੁਨਾ ਮੁਨੀ ਦੀ 5ਵੀਂ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।