03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜੈ ਮਾਂ ਮੰਦਰ ਵਿਖੇ ਸਰਸਵਤੀ ਮਾਤਾ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 24-01-2026
ਮਾਨਸਾ, 23 ਜਨਵਰੀ (ਸਭਿ.ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਸਰਸਵਤੀ ਮਾਤਾ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਮਾਤਾ ਜੀ ਦਾ ਗੁਣਗਾਨ ਕਰਦਿਆਂ ਕੇਕ ਕੱਟਿਆ ਗਿਆ | ਪੰਡਿਤ ਨਵਰਾਜ ਸ਼ਾਸਤਰੀ ਵਲੋਂ ਵਿਧੀ ਅਨੁਸਾਰ ਮਾਤਾ ਸਰਸਵਤੀ ਜੀ ਦਾ ਪੂਜਨ ਕਰ ਕੇ ਸ਼ਰਧਾਲੂਆਂ ਨੂੰ ਪੀਲੇ ਮਿੱਠੇ ਚੌਲਾਂ ਦਾ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਬਿੰਦਰਪਾਲ ਗਰਗ, ਰਾਜ ਕੁਮਾਰ ਮਿੱਤਲ, ਵਿਨੋਦ ਬਾਂਸਲ, ਕਿ੍ਸ਼ਨ ਮਦਾਨ, ਭਗਵਾਨ ਦਾਸ, ਨਿਸ਼ਾ ਹੰਸ, ਰੇਨੂ ਅਰੋੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਲਈ ਵਿਦਿਆਰੰਭ ਸੰਸਕਾਰ ਅਤੇ ਮਾਂ ਸਰਸਵਤੀ ਪੂਜਨ ਕਰਵਾਇਆ <br/> ਅਗਲੀ ਖ਼ਬਰ ਚਹਿਲ ਫਾਊਾਡੇਸ਼ਨ ਸਮਾਓਾ ਵਲੋਂ ਬਸੰਤ ਪੰਚਮੀ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।