08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨੀਜ਼ ਡੋਰ 'ਤੇ ਪਾਬੰਦੀ

ਅਜੀਤ ਡੈਸਕ 03-02-2026
ਮਾਨਸਾ, 2 ਫਰਵਰੀ (ਸ.ਰਿ.)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੌਨ ਦੀ ਬਣੀ ਚਾਈਨੀਜ਼ ਅਤੇ ਮਾਂਜਾ ਡੋਰ ਨੂੰ ਵੇਚਣ, ਸਟੋਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ | ਇਸ ਤੋਂ ਇਲਾਵਾ ਵਾਹਨ ਚਾਲਕਾਂ ਅਤੇ ਪੰਛੀਆਂ ਲਈ ਵੀ ਘਾਤਕ ਹੈ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਪ੍ਰੈਗਾਬਲਿਨ ਕੈਪਸੂਲ ਦੀ ਵਿੱਕਰੀ 'ਤੇ ਪਾਬੰਦੀ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਧਰਨਾ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।