08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰੈਗਾਬਲਿਨ ਕੈਪਸੂਲ ਦੀ ਵਿੱਕਰੀ 'ਤੇ ਪਾਬੰਦੀ

ਅਜੀਤ ਡੈਸਕ 03-02-2026
ਮਾਨਸਾ, 2 ਫਰਵਰੀ (ਸ.ਰਿ.)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿੱਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਹਦਾਇਤ ਕੀਤੀ ਹੈ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ 'ਤੇ ਮਿਤੀ ਅਤੇ ਮੋਹਰ ਲਗਾ ਕੇ ਦਵਾਈ ਦਿੱਤੀ ਜਾਵੇ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੰਘੜਿਆਲ ਗਰੀਨ ਸਕੂਲ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨੀਜ਼ ਡੋਰ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।