22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ 'ਤੇ ਰੋਕ

ਅਜੀਤ ਡੈਸਕ 04-02-2026
ਮਾਨਸਾ, 3 ਫਰਵਰੀ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਵਲੋਂ ਜ਼ਿਲ੍ਹੇ ਦੀ ਹਦੂਦ 'ਚ ਜਿਨ੍ਹਾਂ ਸੜਕਾਂ 'ਤੇ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ 09:30 ਅਤੇ ਬਾਅਦ ਦੁਪਹਿਰ 02:45 ਵਜੇ ਤੋਂ 04:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਇਹ ਹੁਕਮ ਸਕੂਲਾਂ 'ਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ | ਇਹ ਹੁਕਮ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਕੀਤੇ ਗਏ ਹਨ, ਜੋ 28 ਫਰਵਰੀ ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਭੁੱਕੀ ਚੂਰਾ ਪੋਸਤ ਬਰਾਮਦ ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮੌਕੇ ਅਹਿਮ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।