29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲੋਕ ਅਦਾਲਤ 27 ਨੂੰ

ਅਜੀਤ ਡੈਸਕ 26-03-2026
ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਲੋਕ ਅਦਾਲਤ 27 ਮਾਰਚ (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਚ ਲਗਾਈ ਜਾ ਰਹੀ ਹੈ¢ ਇਸ ਦÏਰਾਨ ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ¢ ਲੋਕ ਅਦਾਲਤ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਧਾਰਣ ਮੰਚ ਉਪਲਬਧ ਕਰਵਾਉਣਾ ਹੈ¢ ਇਸ ਦੌਰਾਨ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਉਚਿੱਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣ ਲਈ ਵਚਨਬੱਧ ਹੈ¢ ਇਹ ਲੋਕ ਅਦਾਲਤ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਵਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ¢ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਕਮਿਸ਼ਨ ਅੱਗੇ ਰੱਖਣ ਦਾ
ਪਿਛਲੀ ਖ਼ਬਰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਜੀ.ਕੇ.ਯੂ. ਨੇ ਹਿੰਦੁਸਤਾਨੀ ਕਲਾਸੀਕਲ ਸੰਗੀਤ 'ਸਿਹਤਮੰਦ ਰੂਹ ਅਤੇ ਚੜ੍ਹਦੀਕਲਾ ਲਈ ਇਕ ਵਰਦਾਨ' ਵਿਸ਼ੇ 'ਤੇ ਵਰਕਸ਼ਾਪ ਕਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।