21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਭੰਮੇ ਖ਼ੁਰਦ ਵਿਖੇ ਕੈਂਪ 'ਚ 25 ਯੂਨਿਟ ਖ਼ੂਨਦਾਨ <br/>

ਅਜੀਤ ਡੈਸਕ 27-03-2026
ਝੁਨੀਰ, 26 ਮਾਰਚ (ਸਿੰਗਲਾ)- ਲੋਕ ਭਲਾਈ ਕਲੱਬ ਭੰਮੇ ਖ਼ੁਰਦ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨੀ ਗੁਰਪ੍ਰੀਤ ਸਿੰਘ ਭੰਮਾ ਨੇ ਦੱਸਿਆ ਕੈਂਪ 25 ਯੂਨਿਟ ਖ਼ੂਨਦਾਨ ਹੋਇਆ | ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਨੌਜਵਾਨਾਂ ਦੇ ਉੱਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਅਕਾਲੀ ਆਗੂ, ਜਤਿੰਦਰ ਸਿੰਘ ਸੋਢੀ, ਬਲਵੀਰ ਸਿੰਘ ਬੀਰੋਕੇ, ਤਰਸੇਮ ਚੰਦ ਮਿੱਡਾ, ਬਲਵੀਰ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ ਸਰਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਸ਼ੋਕ ਸਦਿਉੜਾ ਨਾਲ ਰੂਬਰੂ ਕੱਲ੍ਹ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ 'ਸੰਗੀਤ ਅਤੇ ਸਾਧਨਾ' ਵਿਸ਼ੇ 'ਤੇ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।