14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅਧਿਆਪਕਾ ਪਰਮਜੀਤ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ <br/>

ਅਜੀਤ ਡੈਸਕ 31-03-2026
ਬਰੇਟਾ, 30 ਮਾਰਚ (ਪਾਲ ਸਿੰਘ ਮੰਡੇਰ)- ਪਿੰਡ ਅਕਬਰਪੁਰ ਖੁਡਾਲ ਦੇ ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਪਰਮਜੀਤ ਕੌਰ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ | ਪਿ੍ੰਸੀਪਲ ਸੁਖਪਾਲ ਕੌਰ ਨੇ ਕਿਹਾ ਕਿ ਪਰਮਜੀਤ ਕੌਰ ਦੀ 32 ਵਰੇ੍ਹ ਸਮਰਪਿਤ ਭਾਵਨਾ ਨਾਲ ਕੰਮ ਕਰਦਿਆਂ ਸੈਂਕੜੇ ਵਿਦਿਆਰਥੀਆਂ ਨੂੰ ਜ਼ਿੰਦਗੀ ਤਰਾਸ਼ਣ 'ਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੜ੍ਹਾਉਣ ਦਾ ਤਰੀਕਾ ਕਮਾਲ ਦੀ ਸੀ, ਜਿਸ ਰਾਹੀਂ ਵਿਦਿਆਰਥੀਆਂ ਨੂੰ ਗਣਿਤ ਵਿਸ਼ਾ ਆਸਾਨੀ ਨਾਲ ਸਮਝ ਆ ਜਾਂਦਾ ਸੀ | ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਨਿਸ਼ਠਾ ਦੀ ਬੁਲਾਰਿਆਂ ਨੇ ਸਰਾਹਨਾ ਕੀਤੀ ਗਈ | ਅਧਿਆਪਕਾ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਦਰਸ਼ਨ ਸਿੰਘ ਬਰੇਟਾ, ਅੰਮਿ੍ਤ ਸਿੰਘ, ਨਾਇਬ ਸਿੰਘ, ਕਿਰਨਪਾਲ ਕੌਰ, ਸੁਖਬੰਤ ਕੌਰ, ਨੰਦਨੀ, ਸਤਵੀਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੇ ਆਦੇਸ਼ <br/> ਅਗਲੀ ਖ਼ਬਰ ਅਯੁੱਧਿਆ ਧਾਮ ਤੋਂ ਵਾਪਸ ਪਹੁੰਚੀ ਡਾਕ ਧਵੱਜ ਪੈਦਲ ਯਾਤਰਾ ਦਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।