17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਰਣਵੀਰ ਸਿੰਘ ਕਾਕਾ ਦੀ ਮਾਨਸਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਪ੍ਰਧਾਨ ਚੁਣੇ

ਅਜੀਤ ਡੈਸਕ 07-04-2026
ਮਾਨਸਾ, 6 ਅਪ੍ਰੈਲ (ਧਾਲੀਵਾਲ)-ਦੀ ਮਾਨਸਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਅਹੁਦੇਦਾਰਾਂ ਦੀ ਚੋਣ 'ਚ ਰਣਵੀਰ ਸਿੰਘ ਕਾਕਾ ਮਾਨਸ਼ਾਹੀਆ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਨਵਜੋਤ ਸਿੰਘ ਮਾਨਸ਼ਾਹੀਆ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਜੰਟ ਸਿੰਘ ਬਾਬਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਨਵ-ਨਿਯੁਕਤ ਪ੍ਰਧਾਨ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਸਭਾ ਦੀ ਭਲਾਈ ਤੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਮਨ ਢੂੰਡਾ, ਐਡਵੋਕੇਟ ਅਮਨਪ੍ਰੀਤ ਭੁੱਲਰ, ਗੁਰਪ੍ਰੀਤ ਸਿੰਘ, ਧਰਮਿੰਦਰ ਸਿੰਘ ਕਾਲਾ, ਜਗਤਾਰ ਮਾਨ, ਹਰਪ੍ਰੀਤ ਸਿੰਘ ਸਰਾਂ, ਅਮਨਦੀਪ ਸਿੰਘ ਅੱਪੂ, ਸਕੱਤਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਦੇਵ ਸਿੰਘ ਜੱਗਾ, ਗਗਨਦੀਪ ਸਿੰਘ, ਗੁਰਚਰਨ ਕੌਰ, ਕਰਤਾਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ. ਵਲੋਂ ਵਪਾਰੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਹੱਲ ਕਰਨ ਦੇ ਆਦੇਸ਼ ਅਗਲੀ ਖ਼ਬਰ ਅਕਾਲੀ ਦਲ ਦੀ ਅੱਜ ਦੀ ਬੁਢਲਾਡਾ ਰੈਲੀ ਪ੍ਰਤੀ ਵਰਕਰਾਂ ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।