18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 07-04-2026
ਮਾਨਸਾ, 6 ਅਪ੍ਰੈਲ (ਸ.ਰਿ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ 'ਚੋਂ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਲਾਸ ਇੰਚਾਰਜ ਸਹਾਇਕ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਮਨਦੀਪ ਕੌਰ ਵਾਸੀ ਭੁਪਾਲ ਕਲਾਂ ਨੇ ਪਹਿਲਾ, ਮਨਜਿੰਦਰ ਕੌਰ ਨੇ ਦੂਜਾ ਜਦਕਿ ਅਨੰਤਵੀਰ ਕੌਰ ਵਾਸੀ ਫਫੜੇ ਭਾਈਕੇ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸ਼ਹਿਰ 'ਚ ਸੀਵਰੇਜ ਸਮੱਸਿਆ ਗੰਭੀਰ, 30.71 ਲੱਖ ਰੁਪਏ ਦੀ ਪ੍ਰਵਾਨਗੀ <br/> ਅਗਲੀ ਖ਼ਬਰ ਡੀ.ਸੀ. ਵਲੋਂ ਵਪਾਰੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਹੱਲ ਕਰਨ ਦੇ ਆਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।