18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

600 ਲੀਟਰ ਲਾਹਣ ਬਰਾਮਦ

ਅਜੀਤ ਡੈਸਕ 07-04-2026
ਮਾਨਸਾ, 6 ਅਪ੍ਰੈਲ (ਵਿ.ਪ੍ਰਤੀ.)-ਥਾਣਾ ਝੁਨੀਰ ਪੁਲਿਸ ਨੇ ਗੁਰਮੇਲ ਸਿੰਘ ਵਾਸੀ ਲਖਮੀਰਵਾਲਾ ਤੋਂ 80 ਲੀਟਰ ਲਾਹਣ, ਥਾਣਾ ਭੀਖੀ ਪੁਲਿਸ ਨੇ ਕਪੂਰ ਸਿੰਘ ਵਾਸੀ ਕਿਸ਼ਨਗੜ੍ਹ ਫਰਵਾਹੀ ਕੋਲੋਂ 60 ਕਿੱਲੋ, ਜਸਵਿੰਦਰ ਸਿੰਘ ਵਾਸੀ ਕਿਸ਼ਨਗੜ੍ਹ ਫਰਵਾਹੀ ਤੋਂ 340 ਕਿੱਲੋ ਅਤੇ ਸੀਰੋ ਕੌਰ ਵਾਸੀ ਕਿਸ਼ਨਗੜ੍ਹ ਫਰਵਾਹੀ ਕੋਲੋਂ 120 ਕਿੱਲੋ ਲਾਹਣ ਬਰਾਮਦ ਕੀਤਾ ਹੈ | ਚਾਰਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਆੜ੍ਹਤੀਆਂ ਦੀ ਹੜਤਾਲ ਕਾਰਨ ਮੰਡੀਆਂ 'ਚ ਪਈ ਕਣਕ ਵਿਕਣ ਤੋਂ ਵਾਂਝੀ, ਕਿਸਾਨ ਚਿੰਤਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।