02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਦਿਆਰਥਣ ਸੋਨਾ ਰਾਣੀ ਨੇ ਸੋਨ ਤਗਮਾ ਜਿੱਤਿਆ <br/>

ਅਜੀਤ ਡੈਸਕ 11-04-2026
ਬੁਢਲਾਡਾ, 10 ਅਪ੍ਰੈਲ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ ਕਨਵੋਕੇਸ਼ਨ ਦੌਰਾਨ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਵਿਭਾਗ ਦੀ ਐਮ. ਲਿਬ ਦੀ ਵਿਦਿਆਰਥਣ ਸੋਨਾ ਰਾਣੀ ਨੇ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਵਿਦਿਆਰਥਣ ਨੇ ਇਸ ਤੋਂ ਪਹਿਲਾਂ ਬੀ.ਲਿਬ 'ਚ ਵੀ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਸੀ | ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਿੰਦਰ ਸਿੰਘ ਸੋਹਲ ਅਤੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥਣ ਨੂੰ

ਪਿਛਲੀ ਖ਼ਬਰ ਚੋਰੀ ਹੋਇਆ ਟਰੈਕਟਰ ਟਰਾਲੀ ਬਰਾਮਦ ਅਗਲੀ ਖ਼ਬਰ ਖਿਡਾਰਨ ਜਸਪ੍ਰੀਤ ਕੌਰ ਦਾ ਪਿੰਡ ਵਾਸੀਆਂ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।