01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

100 ਲੀਟਰ ਲਾਹਣ ਬਰਾਮਦ

ਅਜੀਤ ਡੈਸਕ 11-04-2026
ਮਾਨਸਾ, 10 ਅਪ੍ਰੈਲ (ਵਿ.ਪ੍ਰਤੀ.)- ਥਾਣਾ ਜੋਗਾ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦਰਸ਼ਨ ਸਿੰਘ ਵਾਸੀ ਅਕਲੀਆ ਕੋਲੋਂ 100 ਲੀਟਰ ਲਾਹਣ ਬਰਾਮਦ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸੈਂਸਜ ਸੰਬੰਧੀ 4 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਚੋਰੀ ਹੋਇਆ ਟਰੈਕਟਰ ਟਰਾਲੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।