08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗਿਆਨ ਸਾਗਰ ਕਾਨਵੈਂਟ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਬਰੇਟਾ, 17 ਅਪ੍ਰੈਲ (ਜੀਵਨ ਸ਼ਰਮਾ)-ਸੀ.ਬੀ.ਐਸ.ਈ. ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ 'ਚ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਭਾਰਤ ਦੀਪ ਗਰਗ ਨੇ ਦੱਸਿਆ ਕਿ ਕੁੱਲ 31 ਵਿਦਿਆਰਥੀਆਂ 'ਚੋਂ 26 ਵਿਦਿਆਰਥੀਆਂ ਨੇ ਫ਼ਸਟ ਡਵੀਜ਼ਨ ਹਾਸਿਲ ਕੀਤੀ ਹੈ ਜਦਕਿ 6 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ | ਕੋਮਲਦੀਪ ਕੌਰ ਨੇ 97.2, ਸਿਮਰਨਜੀਤ ਕੌਰ ਨੇ 95 ਅਤੇ ਕੋਮਲਪ੍ਰੀਤ ਕੌਰ ਨੇ 93.6 ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਚੇਅਰਮੈਨ ਰਾਮਪਾਲ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਿਖੇ 2 ਰੋਜ਼ਾ ਸੁਰੱਖਿਆ ਸਿਖਲਾਈ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ ਬਾਜੇਵਾਲਾ ਤੇ ਜੌੜਕੀਆਂ ਦੇ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।