08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਕਾਲ ਅਕੈਡਮੀ ਫਫੜੇ ਭਾਈ ਕੇ ਦਾ ਮੈਟਿ੍ਕ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਮਾਨਸਾ, 17 ਅਪ੍ਰੈਲ (ਸ.ਰਿ.)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਫੜੇ ਭਾਈ ਕੇ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਜਸਪ੍ਰੀਤ ਕੌਰ ਨੇ ਦੱਸਿਆ ਕਿ ਅਰਸ਼ਦੀਪ ਕੌਰ ਨੇ 93.8 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸਕੂਲ ਦਾ ਕੁੱਲ ਨਤੀਜਾ 100 ਪ੍ਰਤੀਸ਼ਤ ਰਿਹਾ, ਜੋ ਮਾਣ ਵਾਲੀ ਗੱਲ ਹੈ |

ਪਿਛਲੀ ਖ਼ਬਰ ਡਾਇਟ ਅਹਿਮਦਪੁਰ ਵਿਖੇ ਸਿੱਖਿਆ ਨੀਤੀ 2020 'ਤੇ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਸੀ. ਬੋਰਡ ਦੀ 10ਵੀਂ ਜਮਾਤ 'ਚੋਂ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।